Latest Posts
ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ
ਸ੍ਰੀ ਮੁਕਤਸਰ ਸਾਹਿਬ, 152025

Principal's Message

As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment

Advertisement

Friday, 21 October 2016

Celebrated the Police Commemoration Day at GSSS KHOKHAR, Sri Muktsar Sahib

ਅੱਜ ਮਿਤੀ 21/10/2016 ਨੂੰ ਸ.ਸ.ਸ , ਖੋਖਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ Police Commemoration Day ਮਨਾਇਆ ਗਿਆ । ਸਰਕਾਰ ਵੱਲੋ ਪ੍ਰਾਪਤ ਹਦਾਇਤਾਂ ਮੁਤਾਬਿਕ ਸਕੂਲ  ਦੇ ਵਿਦਿਆਰਥੀ ਰਹਿ ਚੁਕੇ ਸ਼ਹੀਦ ਗੁਰਮੇਲ ਸਿੰਘ ਦੀ ਯਾਦ ਵਿਚ ਸਕੂਲ ਵਿਚ ਉਸ ਦੇ ਪਿਤਾ ਸ. ਗੁਰਨਾਮ ਸਿੰਘ ਨੂੰ ਯਾਦਗਾਰੀ ਚਿੰਨ ਭੇਂਟ ਕੀਤਾ ਗਿਆ  । ਇਸ ਮੌਕੇ ਪੁਲਿਸ ਵਿਭਾਗ ਵੱਲੋ ਸ. ਬਸ਼ੀਰ ਸਿੰਘ ਅਸੀਂ ਥਾਨਾ ਬਰੀਵਾਲਾ ਜਿਲਾ ਸ੍ਰੀ ਮੁਕਤਸਰ ਸਾਹਿਬ , H/C ਇਕਬਾਲ ਸਿੰਘ ਨੇ ਵੀ ਸ਼ਮੂਲੀਅਤ ਕੀਤੀ । ਸਮੂਹ ਸਟਾਫ ਅਤੇ ਵਿਦਿਆਰਥੀਆਂ  ਨੇ ਇਸ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ ।










Share this:

Post a Comment

Teachers Awarded by Secretary Education

 
© 2021 GSSS KHOKHAR.
Seotray.com