ਅੱਜ ਮਿਤੀ 06-11-2017 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੋਖਰ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ "No Tobaccu Day" ਮਨਾਇਆ ਗਿਆ । ਜਿਸ ਵਿਚ Shri Gurcharan Singh ਮੈਥ ਮਾਸਟਰ ਜੀ
ਨੇ ਅਤੇ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਤਬਾਕੂ ਵਰਗੇ ਨਸ਼ਿਆਂ ਦੇ ਸਰੀਰ ਤੇ ਪੈਣ ਵਾਲੇ ਬੁਰੇ ਪਰਭਾਵ ਬਾਰੇ ਜਾਣੂ ਕਰਵਾਇਆ । ਅਤੇ ਵਿਦਿਆਰਥੀਆਂ ਨੂੰ ਤਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਸੋਹ ਚੁਕਾਈ ਗਈ ।
"ਮੈਂ ਵਾਅਦਾ ਕਰਦਾ/ਕਰਦੀ ਹਾਂ ਕਿ ਮੈਂ ਪੂਰੀ ਜ਼ਿੰਦਗੀ ਕਿਸੇ ਵੀ ਤਰਾਹ ਦੇ ਤਬਾਕੂ ਪਦਾਰਥ ਦਾ ਕਿਸੀ ਵੀ ਰੂਪ ਵਿਚ ਵਰਤੋਂ ਨਹੀਂ ਕਰਾਂਗਾ/ਕਰਾਂਗੀ। ਮੈਂ ਇਹ ਵੀ ਵਾਅਦਾ ਕਰਦਾ/ਕਰਦੀ ਹਾਂ ਕਿ ਜੇਕਰ ਮੇਰੇ ਪਰਿਵਾਰ ਦਾ ਕੋਈ ਵੀ ਮੈਂਬਰ ਜਾਂ ਰਿਸ਼ਤੇਦਾਰ ਅਤੇ ਮਿੱਤਰ ਕਿਸੇ ਵੀ ਰੂਪ ਵਿਚ ਤਬਾਕੂ ਦੀ ਵਰਤੋਂ ਕਰਦਾ/ਕਰਦੀ ਹੈ ਤਾਂ ਮੈਂ ਉਸ ਨੂੰ ਤਬਾਕੂ ਸੇਵਨ ਦੇ ਮਾੜੇ ਪਰਭਾਵਾਂ ਬਾਰੇ ਜਾਗਰੂਕ ਕਰਾਂਗਾ/ਕਰਾਂਗੀ ਅਤੇ ਉਸ ਦੀ ਇਸ ਆਦਤ ਨੂੰ ਛੁਡਾਵਣ ਵਿਚ ਮਦਦ ਕਰਾਂਗਾ/ਕਰਾਂਗੀ ।"
Post a Comment