ਅੱਜ ਮਿਤੀ 20/11/2021 ਨੂੰ ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੋਖਰ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆ ਸਕੱਤਰ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ "ਪੜੋ ਪੰਜਾਬ ਪੜਾਓ ਪੰਜਾਬ" ਤਹਿਤ ਸਾਇਸ ਮੇਲਾ ਕਰਵਾਇਆ ਗਿਆ । ਇਸ ਮੇਲੇ ਦਾ ਆਰੰਭ ਲੈਕਚਰਾਰ ਅੰਗਰੇਜ਼ੀ ਸ੍ਰੀ ਕਰਨਜੀਤ ਸਿੰਘ ਅਤੇ ਸਮੂਹ ਸਟਾਫ ਸ.ਸ.ਸ.ਸ. ਖੋਖਰ, ਸ੍ਰੀ ਮੁਕਤਸਰ ਸਾਹਿਬ ਨੇ ਕੀਤਾ । ਇਸ ਮੇਲੇ ਵਿਚ 6th ਤੋਂ 8th ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਵੱਲੋ ਸਾਇਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਕਿਰਿਆਵਾਂ ਦੇ ਬਹੁਤ ਹੀ ਸੁੰਦਰ ਚਾਰਟ ਅਤੇ ਮਾਡਲ ਪੇਸ਼ ਕੀਤੇ ਗਏ । ਇਹ ਮੇਲਾ ਵਿਦਿਆਰਥੀਆਂ ਵਿਚ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਕਰਵਾਇਆ ਗਿਆ । ਇਸ ਮੇਲੇ ਦੀ ਤਿਆਰੀ Science Mistress ਸ੍ਰੀਮਤੀ ਪ੍ਰੀਤਕਮਲ ਜੀ ਨੇ ਕਰਵਾਈ। ਇਸ ਮੇਲੇ ਵਿਚ ਸਮੂਹ ਸਟਾਫ ਨੇ ਭਾਗ ਲਿਆ ।
Principal's Message
As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment
Saturday, 20 November 2021
A Science Fair | 6th-8th Classes | GSSS KHOKHAR | Sri Muktsar Sahib
Posted by GSSS KHOKHAR on November 20, 2021 in GSSS KHOKHAR Science Fair Sri Muktsar Sahib Students Teachers | Comments : 0
Subscribe to:
Post Comments
(
Atom
)
Post a Comment