ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ ਵਿਖੇ Department of Education ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਗਣਿਤ ਮੇਲਾ ਕਰਵਾਇਆ ਗਿਆ । ਇਹ ਮੇਲਾ ਵਿਦਿਆਰਥੀਆਂ ਪਰ੍ਤੀ ਰੁਚੀ ਪੈਦਾ ਕਰਨ ਲਈ ਕਰਵਾਇਆ ਗਿਆ । ਮੇਲੇ ਦਾ ਆਰੰਭ Principal Sh. Baljinder Singh Sidhu ਜੀ ਅਤੇ ਖੋਖਰ ਸਰਪੰਚ ਸ੍ਰੀ ਗੁਰਪ੍ਰੀਤ ਸਿੰਘ ਫੌਜੀ ਜੀ ਨੇ ਕੀਤਾ । ਇਸ ਮੇਲੇ ਵਿਚ 6th ਤੋਂ 10th ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਵੱਲੋ ਗਣਿਤ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਕਿਰਿਆਵਾਂ ਦੇ ਬਹੁਤ ਹੀ ਸੁੰਦਰ ਚਾਰਟ ਅਤੇ ਮਾਡਲ ਪੇਸ਼ ਕੀਤੇ ਗਏ । ਇਸ ਮੇਲੇ ਵਿਚ ਸਮੂਹ ਸਟਾਫ ਅਤੇ ਸਕੂਲ ਮੈਨਜਮੈਂਟ ਕਮੇਟੀ ਦੇ ਮੇਂਬਰ ਸ਼ਾਮਿਲ ਹੋਏ । ਇਸ ਮੇਲੇ ਦੀ ਤਿਆਰੀ Math Mistress ਸ੍ਰੀਮਤੀ ਅਮਨਪ੍ਰੀਤ ਕੌਰ ਜੀ ਨੇ ਕਰਵਾਈ। ਇਸ ਮੇਲੇ ਵਿਚ ਸਮੂਹ ਸਟਾਫ ਨੇ ਭਾਗ ਲਿਆ।
Principal's Message
As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment
Friday, 29 July 2022
Math Fair | 6th to 10th Classes | July 2022 | GSSS KHOKHAR | Sri Muktsar Sahib
Posted by Bintu Chaudhary on July 29, 2022 in GSSS KHOKHAR Math Fair Sri Muktsar Sahib | Comments : 0
Subscribe to:
Post Comments
(
Atom
)
Post a Comment