Latest Posts
ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ
ਸ੍ਰੀ ਮੁਕਤਸਰ ਸਾਹਿਬ, 152025

Principal's Message

As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment

Advertisement

Tuesday 30 May 2023

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਖਰ ਵੱਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਸਨਮਾਨਿਤ

 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੋਖਰ ਵੱਲੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਸਨਮਾਨਿਤ

Bright Puplis with School Staff

ਵਿੱਦਿਅਕ ਸੈਸ਼ਨ 2022-23 ਦੇ ਨਤੀਜਿਆਂ ਦੌਰਾਨ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਕਿਰਨਦੀਪ ਕੌਰ ਪੁੱਤਰੀ ਹਰਭਗਵਾਨ ਦਾਸ ਨੇ 89.8 % ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ । ਹਰਮਨਜੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 89.2 % ਨੰਬਰ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਜਦੋਂ ਕਿ ਗੁਰਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ 88 % ਨੰਬਰ ਹਾਸਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ ।

           


Bright Puplis with Class Incharge Mr. Parbhushan, Computer Faculty
Bright Pupils with Class Incharge Mr. Parbhushan, Computer Faculty


These flowers of my school have brought laurels by putting in hard work to bring out their best...

Best wishes to these gems...


ਕੰਪਿਊਟਰ ਅਧਿਆਪਕ ਅਤੇ ਕਲਾਸ ਇੰਚਾਰਜ ਪ੍ਰਭੂਸ਼ਨ ਚੌਧਰੀ , ਸਕੂਲ ਇੰਚਾਰਜ , ਸ੍ਰੀਮਤੀ ਰਾਜੇਸ਼ ਕੌਰ ਪੰਜਾਬੀ ਲੈਕਚਰਾਰ ਅਤੇ ਸਮੁੱਚੇ ਸਟਾਫ ਵੱਲੋਂ ਪਹਿਲੇ ਤਿੰਨ ਸਥਾਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਫੌਜੀ ਨੇ ਕੰਪਿਊਟਰ ਅਧਿਆਪਕ ਅਤੇ ਕਲਾਸ ਇੰਚਾਰਜ ਪ੍ਰਭੂਸ਼ਨ ਚੌਧਰੀ , ਸਕੂਲ ਇੰਚਾਰਜ , ਸ੍ਰੀਮਤੀ ਰਾਜੇਸ਼ ਕੌਰ ਪੰਜਾਬੀ ਲੈਕਚਰਾਰ ਅਤੇ ਸਮੁੱਚੇ ਸਟਾਫ ਨੂੰ ਵਧਾਈ ਦਿੱਤੀ ਅਤੇ ਹੋਰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।








Share this:

Post a Comment

Teachers Awarded by Secretary Education

 
© 2021 GSSS KHOKHAR.
Seotray.com