Latest Posts
ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ
ਸ੍ਰੀ ਮੁਕਤਸਰ ਸਾਹਿਬ, 152025

Principal's Message

As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment

Advertisement

Friday 5 January 2024

Mathematics and Science Fair | 9th to 10th Classes | JAN 2024 | GSSS KHOKHAR | Sri Muktsar Sahib

ਅੱਜ ਮਿਤੀ 05/01/2024 ਨੂੰ ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆ ਸਕੱਤਰ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਹਿਤ ਮੈਥ ਅਤੇ ਸਾਇਸ ਮੇਲਾ ਕਰਵਾਇਆ ਗਿਆ । ਇਸ ਮੇਲੇ ਦਾ ਆਰੰਭ ਸਕੂਲ ਇੰਚਾਰਜ ਸ੍ਰੀਮਤੀ ਰਾਜੇਸ਼ ਕੌਰ, ਪੰਜਾਬੀ ਲੈਕਚਰਾਰ ਅਤੇ ਸਮੂਹ ਸਟਾਫ ਸ.ਸ.ਸ.ਸ. ਖੋਖਰ, ਸ੍ਰੀ ਮੁਕਤਸਰ ਸਾਹਿਬ ਨੇ ਕੀਤਾ । ਇਸ ਮੇਲੇ ਵਿਚ 9th ਤੋਂ 10th ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਵੱਲੋ ਮੈਥ ਅਤੇ ਸਾਇਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਕਿਰਿਆਵਾਂ ਦੇ ਬਹੁਤ ਹੀ ਸੁੰਦਰ ਚਾਰਟ ਅਤੇ ਮਾਡਲ ਪੇਸ਼ ਕੀਤੇ ਗਏ । ਇਹ ਮੇਲਾ ਵਿਦਿਆਰਥੀਆਂ ਵਿਚ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਕਰਵਾਇਆ ਗਿਆ । ਇਸ ਮੇਲੇ ਦੀ ਤਿਆਰੀ Math Mistress Smt. Amanpreet Kaur & Science Mistress ਸ੍ਰੀਮਤੀ ਪ੍ਰੀਤਕਮਲ  ਜੀ ਨੇ ਕਰਵਾਈ। ਇਸ ਮੇਲੇ ਵਿਚ ਸਮੂਹ ਸਟਾਫ ਨੇ ਭਾਗ ਲਿਆ ।






























































































Share this:

Post a Comment

Teachers Awarded by Secretary Education

 
© 2021 GSSS KHOKHAR.
Seotray.com