Latest Posts
ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ
ਸ੍ਰੀ ਮੁਕਤਸਰ ਸਾਹਿਬ, 152025

Principal's Message

As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment

Advertisement
Showing posts with label Gallery. Show all posts
Showing posts with label Gallery. Show all posts

Wednesday, 25 September 2019

A Science Fair at GSSS KHOKHAR | Sri Muktsar Sahib | 25-Sep-2019

ਅੱਜ ਮਿਤੀ 25/09/2019 ਨੂੰ ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਖੋਖਰ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆ ਸਕੱਤਰ ਪੰਜਾਬ Sh. Krishan Kumar ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ "ਪੜੋ ਪੰਜਾਬ ਪੜਾਓ ਪੰਜਾਬ" ਤਹਿਤ ਸਾਇਸ ਮੇਲਾ ਕਰਵਾਇਆ ਗਿਆ । ਇਸ ਮੇਲੇ ਦਾ ਆਰੰਭ ਪ੍ਰਿੰਸੀਪਲ ਸ੍ਰੀ ਬਲਜਿੰਦਰ ਸਿੰਘ  ਅਤੇ ਸ਼੍ਰੀ ਰਾਹੁਲ ਕੁਮਾਰ ਨੇ ਕੀਤਾ । ਇਸ ਮੇਲੇ ਵਿਚ 6th ਤੋਂ 10th ਤਕ ਦੇ ਵਿਦਿਆਰਥੀਆਂ ਨੇ ਭਾਗ ਲਿਆ । ਵਿਦਿਆਰਥੀਆਂ ਵੱਲੋ ਸਾਇਸ ਵਿਸ਼ੇ ਨਾਲ ਸਬੰਧਿਤ ਵੱਖ-ਵੱਖ ਕਿਰਿਆਵਾਂ ਦੇ ਬਹੁਤ ਹੀ ਸੁੰਦਰ ਚਾਰਟ ਅਤੇ ਮਾਡਲ ਪੇਸ਼ ਕੀਤੇ ਗਏ । ਇਹ ਮੇਲਾ ਵਿਦਿਆਰਥੀਆਂ ਵਿਚ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਕਰਵਾਇਆ ਗਿਆ । ਇਸ ਮੇਲੇ ਦੀ ਤਿਆਰੀ Science Mistress ਸ੍ਰੀਮਤੀ ਪ੍ਰੀਤਕਮਲ  ਜੀ ਨੇ ਕਰਵਾਈ।  ਇਸ ਮੇਲੇ ਵਿਚ ਸਮੂਹ ਸਟਾਫ ਨੇ ਭਾਗ ਲਿਆ ।







































Wednesday, 5 June 2019

5th day of Summer Camp at GSSS KHOKHAR | Sri Muktsar Sahib
























Teachers Awarded by Secretary Education

 
© 2021 GSSS KHOKHAR.
Seotray.com